29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਂਗਰਸੀ ਕੌਂਸਲਰਾਂ ਵਲੋਂ ਨਿਗਮ ਦਫ਼ਤਰ ਦੇ ਬਾਹਰ ਧਰਨਾ

ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਵਲੋਂ ਅੱਜ ਕਾਂਗਰਸ ਕੌਂਸਲਰ ਦਲ ਦੇ ਆਗੂ ਵਿਕਾਸ ਸੋਨੀ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ।

ਅਜੀਤ ਡੈਸਕ 29-09-2026

ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਵਲੋਂ ਅੱਜ ਕਾਂਗਰਸ ਕੌਂਸਲਰ ਦਲ ਦੇ ਆਗੂ ਵਿਕਾਸ ਸੋਨੀ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ’ਤੇ ਸੰਬੋਧਨ ਕਰਦਿਆਂ ਵਿਕਾਸ ਸੋਨੀ ਨੇ ਕਿਹਾ ਕਿ ਨਗਰ ਨਿਗਮ ਵਿਚ ਇਸ ਵੇਲੇ ਕਿਸੇ ਦਾ ਵੀ ਕੰਮ ਨਹੀਂ ਹੋ ਰਿਹਾ। ਸ਼ਹਿਰ ਵਾਸੀ ਵੱਖ-ਵੱਖ ਮੁਸ਼ਕਿਲਾਂ ਨਾਲ ਜੂਝ ਰਹੇ ਹਨ ਪਰ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਅਤੇ ਕਮਿਸ਼ਨਰ ’ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ। ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ ਕਾਂਗਰਸੀ ਕੌਂਸਲਰਾਂ ਵਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।।

ਪਿਛਲੀ ਖ਼ਬਰ ਜੀ ਸਦਕੇ ਪੰਜਾਬ ਆਉਣ ਅਮਿਤ ਸ਼ਾਹ- ਬਲਤੇਜ ਪੰਨੂ ਅਗਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਨੇ ਪੰਜਵਾਂ ਸਥਾਪਨਾ ਦਿਵਸ ਮਨਾਇਆ