03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਰਗਟ ਸਿੰਘ ਦੀ ਅਗਵਾਈ ਹੇਠ ਸਾਡੀ ਕਾਂਗਰਸ ਪਾਰਟੀ ਹੈ ਇਕਜੁੱਟ- ਗੁਰਜੀਤ ਸਿੰਘ ਔਜਲਾ

ਨਵੀਂ ਦਿੱਲੀ, 3 ਅਕਤੂਬਰ- ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਨਿਯੁਕਤ ਹੋਣ 'ਤੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਸਾਡੀ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਸਰਕਾਰ ਬਣਾਏਗੀ ਤੇ ਇਹ ਯਕੀਨੀ ਬਣਾਉਣਾ ਹਰ ਆਗੂ ਦੀ ਜ਼ਿੰਮੇਵਾਰੀ ਹੈ... ਕੋਈ ਧੜੇਬੰਦੀ ਨਹੀਂ ਹੈ, ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ।

ਅਜੀਤ ਡੈਸਕ 03-10-2026

ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ 'ਆਪ' (AAP) ਹਾਰਨ ਜਾ ਰਹੀ ਹੈ, ਤਾਂ ਉਨ੍ਹਾਂ ਕਿਹਾ ਕਿ 200 ਫੀਸਦੀ, ਉਹ ਪਹਿਲਾਂ ਹੀ ਹਾਰ ਚੁੱਕੇ ਹਨ... ਉਨ੍ਹਾਂ ਨੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਹੈ ਤੇ ਹੁਣ ਉਨ੍ਹਾਂ ਦੀ ਕੋਈ ਚਾਲ ਨਹੀਂ ਚੱਲੇਗੀ।

ਪਿਛਲੀ ਖ਼ਬਰ ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - 9 ਓਵਰਾਂ ਵਿਚ ਭਾਰਤ ਦਾ ਸਕੋਰ 100 ਤੋਂ ਪਾਰ ਅਗਲੀ ਖ਼ਬਰ ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - ਭਾਰਤ ਨੇ ਗਵਾਈ ਤੀਜੀ ਵਿਕਟ, ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ 61 (28 ਗ...