03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੈਡ ਸੰਧੂ ਦੀ ਹੱਤਿਆ ਤੋਂ ਬਾਅਦ ਸੋਸ਼ਲ ਮੀਡੀਆ ਪੋਸਟ ਰਾਹੀਂ ਜ਼ਿੰਮੇਵਾਰੀ ਦਾ ਦਾਅਵਾ

ਅੰਮ੍ਰਿਤਸਰ, 3 ਅਕਤੂਬਰ- ਅੰਮ੍ਰਿਤਸਰ ਵਿਚ ਸ਼ਨੀਵਾਰ ਸ਼ਾਮ ਇਨਫਲੂਐਂਸਰ ਮੈਡ ਸੰਧੂ...

ਅਜੀਤ ਡੈਸਕ 03-10-2026

ਅੰਮ੍ਰਿਤਸਰ, 3 ਅਕਤੂਬਰ- ਅੰਮ੍ਰਿਤਸਰ ਵਿਚ ਸ਼ਨੀਵਾਰ ਸ਼ਾਮ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਲਗਭਗ ਸ਼ਾਮ 6 ਵਜੇ ਲੋਹਾਰਕਾ ਰੋਡ 'ਤੇ ਵਾਪਰੀ, ਜਿੱਥੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਸ 'ਤੇ ਕਥਿਤ ਤੌਰ 'ਤੇ ਚਾਰ ਗੋਲੀਆਂ ਚਲਾਈਆਂ।

ਇਸ ਹੱਤਿਆਂ ਤੋਂ ਬਾਅਦ ਗੋਲਡੀ ਢਿੱਲੋ ਅਤੇ ਜੱਗਾ ਤਰਨਤਾਰਨ ਨੇ ਪੋਸਟ ਪਾ ਕੇ ਇਸ ਹੱਤਿਆਂ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਪੋਸਟ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖ਼ਰਾਬ ਕਰਨ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ। ਪਰ 'ਅਜੀਤ ਅਦਾਰਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ'। 

 

ਪਿਛਲੀ ਖ਼ਬਰ ਭਾਰਤ ਅਤੇ ਵੈਸਟਇੰਡੀਜ਼ ਤੀਜਾ ਵਨਡੇ: ਸ਼ਾਈ ਹੋਪ ਨੇ ਭਾਰਤ ਦੌਰੇ 'ਤੇ ਵੈਸਟਇੰਡੀਜ਼ ਨੂੰ ਪਹਿਲੀ ਜਿੱਤ ਦਿਵਾਈ ਅਗਲੀ ਖ਼ਬਰ ਹੋਰਮੁਜ਼ ’ਚ ਜਹਾਜ਼ ’ਤੇ ਮਿਜ਼ਾਈਲ ਹਮਲਾ- 5 ਭਾਰਤੀ ਸਨ ਸਵਾਰ