ਸੰਗਰੂਰ, 5 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਦਾ ਭਾਜਪਾ ਯੂਥ ਦਾ ਪ੍ਰਧਾਨ ਅੱਜ ‘ਆਪ’ ਵਿਚ ਸ਼ਾਮਿਲ ਹੋ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਿਲ ਕਰਵਾਇਆ।
ਤਾਜ਼ਾ ਖ਼ਬਰਾਂ
Free
ਭਾਜਪਾ ਦਾ ਜ਼ਿਲ੍ਹਾ ਯੂਥ ਪ੍ਰਧਾਨ ‘ਆਪ’ ’ਚ ਸ਼ਾਮਿਲ
ਸੰਗਰੂਰ, 5 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਦਾ ਭਾਜਪਾ ਯੂਥ ਦਾ ਪ੍ਰਧਾਨ ਅੱਜ ‘ਆਪ’ ਵਿਚ ਸ਼ਾਮਿਲ ਹੋ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਿਲ ਕਰਵਾਇਆ।
ਅਜੀਤ ਡੈਸਕ
05-10-2026