05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਨਾਲ ਨਾਲ ਹੁਣ ਕੋਠੀ ਨੂੰ ਵੀ ਹਜ਼ਾਰਾਂ ਕਿਸਾਨਾਂ ਨੇ ਪਾਇਆ ਘੇਰਾ

ਸੰਗਰੂਰ, 5 ਅਕਤੂਬਰ (ਦਮਨਜੀਤ ਸਿੰਘ )- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ...

ਅਜੀਤ ਡੈਸਕ 05-10-2026

ਸੰਗਰੂਰ, 5 ਅਕਤੂਬਰ (ਦਮਨਜੀਤ ਸਿੰਘ )- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੱਗੇ ਲਗਾਇਆ ਗਿਆ ਪੱਕਾ ਮੋਰਚਾ ਹੁਣ ਡਿਪਟੀ ਕਮਿਸ਼ਨਰ ਸੰਗਰੂਰ ਦੀ ਰਿਹਾਇਸ਼ ਤੱਕ ਪਹੁੰਚ ਗਿਆ ਹੈ।

ਜ਼ਿਕਰਯੋਗ ਹੈ ਕਿ ਅੱਜ ਚੜਦੀ ਸਵੇਰ ਤੋਂ ਹੀ ਹਜ਼ਾਰਾਂ ਦੀ ਗਿਣਤੀ ਵਿਚ ਆਏ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਜਾਂਦੇ ਤਿੰਨੇ ਰਸਤਿਆਂ ਨੂੰ ਪੂਰੀ ਤਰ੍ਹਾਂ ਦੇ ਨਾਲ ਬੰਦ ਕਰਕੇ ਪੱਕਾ ਮੋਰਚਾ ਲਗਾ ਦਿੱਤਾ ਹੈ ਅਤੇ ਹੁਣ ਸ਼ਾਮ ਸਮੇਂ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੀ ਰਿਹਾਇਸ਼ ਅੱਗੇ ਵੀ ਧਰਨਾ ਦਿੰਦਿਆਂ ਸੜਕ ਜਾਮ ਕਰ ਦਿੱਤੀ ਹੈ।

ਪਿਛਲੀ ਖ਼ਬਰ ਝੋਨੇ ਦੀ ਲਿਫਟਿੰਗ ਸ਼ੁਰੂ, ਸਥਾਨਕ ਸ਼ੈਲਰਾ ਨੇ ਹੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਪੁਲਿਸ ਮੁਲਾਜ਼ਮ ਦੀ ਅਚਾਨਕ ਮੌਤ, ਪਰਿਵਾਰ ਵਿਚ ਪਸਰਿਆ ਮਾਤਮ