07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੁਖਬੀਰ ਸਿੰਘ ਬਾਦਲ ਨੇ ਮਾਝੇ ਵਿਚੋਂ ਘਰ ਘਰ ਜਾ ਕੇ ਮੁਹਿੰਮ ਦਾ ਕੀਤਾ ਆਗਾਜ਼

ਅਟਾਰੀ ਸਰਹੱਦ, (ਅੰਮ੍ਰਿਤਸਰ) 7 ਅਕਤੂਬਰ- (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਘਰ ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ।

ਅਜੀਤ ਡੈਸਕ 07-10-2026

ਅਟਾਰੀ ਸਰਹੱਦ, (ਅੰਮ੍ਰਿਤਸਰ) 7 ਅਕਤੂਬਰ- (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਘਰ ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ। ਮੁਹਿੰਮ ਦਾ ਆਗਾਜ਼ ਮਾਝੇ ਵਿਚੋਂ ਅੱਜ ਕੀਤਾ ਗਿਆ I ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਦੇ ਭਰਵੀਂ ਇਕੱਠ ਨੂੰ ਪਿੰਡ ’ਚ ਇੱਛਾ ਵਿਖੇ ਸੰਬੋਧਨ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਹਰੇਕ ਵਰਗ ਦੇ ਲੋਕਾਂ ਨੂੰ ਸਵ. ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਾਂਗ ਹੀ ਬਿਨਾਂ ਕਿਸੇ ਵਿਤਕਰੇਬਾਜੀ ਦੇ ਪਿੰਡ ਪਿੰਡ ਸ਼ਹਿਰ ਸ਼ਹਿਰ ਕਸਬੇ ਵਿਚ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਪਿਛਲੀ ਖ਼ਬਰ ਅੱਜ ਪੰਜਾਬ ਭਰ ’ਚ ਦੁਪਹਿਰ 2 ਵਜੇ ਈ.ਡੀ. ਤੇ ਸੀ.ਬੀ.ਆਈ. ਵਿਰੁੱਧ ਪ੍ਰਦਰਸ਼ਨ ਕਰੇਗੀ ‘ਆਪ’ ਅਗਲੀ ਖ਼ਬਰ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਦੂਜੀ ਵਾਰ ਬਣਨਗੇ ਮਾਪੇ