08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਕਾਂਗਰਸ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪੁੱਜਣਗੇ ਪਰਗਟ ਸਿੰਘ

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪੁੱਜਣ ’ਤੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 08-10-2026

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪੁੱਜਣ ’ਤੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਪਰਗਟ ਸਿੰਘ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚੇ ਹੋਏ ਹਨ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਭਾਰਤੀ ਹਵਾਈ ਸੈਨਾ ਦਿਵਸ ਦੀਆਂ ਮੁਬਾਰਕਾਂ ਅਗਲੀ ਖ਼ਬਰ ਨਹੀਂ ਰਹੇ ਦਿੱਗਜ਼ ਅਦਾਕਾਰ ਨਾਨਾ ਪਾਟੇਕਰ