08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁੱਖ ਮੰਤਰੀ ਮਾਨ ਨੇ ਦਿੱਤੀਆਂ ਭਾਰਤੀ ਹਵਾਈ ਸੈਨਾ ਦਿਵਸ ਦੀਆਂ ਮੁਬਾਰਕਾਂ

ਚੰਡੀਗੜ੍ਹ, 8 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਵਾਈ ਸੈਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ।

ਅਜੀਤ ਡੈਸਕ 08-10-2026

ਚੰਡੀਗੜ੍ਹ, 8 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਵਾਈ ਸੈਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ 'ਭਾਰਤੀ ਹਵਾਈ ਸੈਨਾ ਦਿਵਸ' ਦੇ ਮੌਕੇ ਦੇਸ਼ ਦੀਆਂ ਅਸਮਾਨੀ ਸਰਹੱਦਾਂ ਦੀ ਰਾਖੀ ਕਰ ਰਹੇ ਹਵਾਈ ਫ਼ੌਜ ਦੇ ਸਮੂਹ ਜਵਾਨਾਂ, ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿਲੋਂ ਮੁਬਾਰਕਾਂ…
ਪੂਰੇ ਦੇਸ਼ ਨੂੰ ਤੁਹਾਡੀ ਮਿਹਨਤ, ਜਜ਼ਬੇ ਅਤੇ ਬਹਾਦਰੀ ਉੱਤੇ ਹਮੇਸ਼ਾ ਮਾਣ ਰਹੇਗਾ…

ਪਿਛਲੀ ਖ਼ਬਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਉਪਰੰਤ ਪਰਗਟ ਸਿੰਘ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਪੰਜਾਬ ਕਾਂਗਰਸ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪੁੱਜਣਗੇ ਪਰਗਟ ਸਿੰਘ