08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ...

ਅਜੀਤ ਡੈਸਕ 08-10-2026

ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ ਕਰ ਲਿਆ ਗਿਆ ਹੈ। ਕਾਬੂ ਕੀਤੇ ਗੈਂਗਸਟਰ ਦੀ ਪਛਾਣ ਪਰਮਿੰਦਰ ਸਿੰਘ ਕਾਕਾ ਵਜੋਂ ਹੋਈ ਹੈ, ਜੋ ਕਿ ਗੋਲਡੀ ਢਿੱਲੋਂ ਦਾ ਕਰੀਬੀ ਸਾਥੀ ਹੈ। ਇਸ ਕੇਸ ਵਿਚ ਪੁਲਿਸ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।ਪਿਛਲੇ ਹਫ਼ਤੇ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ  ਗਈ ਸੀ। 

ਪਿਛਲੀ ਖ਼ਬਰ ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਦੀ ਕਾਰਗੁਜ਼ਾਰੀ ’ਤੇ ਜਾਖੜ ਨੇ ਚੁੱਕੇ ਸਵਾਲ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਸਖ਼ਤ ਨਿੰਦਾ