ਚੰਡੀਗੜ੍ਹ, 8 ਅਕਤੂਬਰ - ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ, "ਇਹ ਬਹੁਤ ਹੀ ਦੁਖਦਾਈ ਹੈ। ਉਹ ਸੱਚਮੁੱਚ ਇਕ ਨੇਕ ਇਨਸਾਨ ਸਨ ਜਿਨ੍ਹਾਂ ਨੇ ਆਪਣੀ ਅਦਾਕਾਰੀ, ਵਿਹਾਰ ਅਤੇ ਸੰਵੇਦਨਸ਼ੀਲਤਾ ਰਾਹੀਂ ਸਮਾਜ 'ਤੇ ਡੂੰਘਾ ਪ੍ਰਭਾਵ ਛੱਡਿਆ। ਉਨ੍ਹਾਂ ਦੀ ਅਦਾਕਾਰੀ ਅਤੇ ਉਨ੍ਹਾਂ ਦਾ ਜੀਵਨ ਦੋਵੇਂ ਹੀ ਬਹੁਤ ਕੁਝ ਬਿਆਨ ਕਰਦੇ ਸਨ... ਮੇਰੇ ਉਨ੍ਹਾਂ ਨਾਲ ਨਿੱਜੀ ਸੰਬੰਧ ਸਨ। ਉਹ ਡੂੰਘੀ ਰਾਸ਼ਟਰਵਾਦੀ ਸੋਚ ਵਾਲੇ ਵਿਅਕਤੀ ਸਨ। ਉਨ੍ਹਾਂ ਦਾ ਜਾਣਾ ਦੇਸ਼ ਅਤੇ ਸਿਨੇਮਾ ਜਗਤ ਲਈ ਬਹੁਤ ਵੱਡਾ ਘਾਟਾ ਹੈ..."।
ਤਾਜ਼ਾ ਖ਼ਬਰਾਂ
Free
ਦੇਸ਼ ਅਤੇ ਸਿਨੇਮਾ ਜਗਤ ਲਈ ਬਹੁਤ ਵੱਡਾ ਘਾਟਾ ਹੈ ਨਾਨਾ ਪਾਟੇਕਰ ਦਾ ਜਾਣਾ - ਤਰੁਣ ਚੁੱਘ
ਚੰਡੀਗੜ੍ਹ, 8 ਅਕਤੂਬਰ - ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ, "ਇਹ ਬਹੁਤ ਹੀ ਦੁਖਦਾਈ ਹੈ। ਉਹ ਸੱਚਮੁੱਚ ਇਕ ਨੇਕ ਇਨਸਾਨ...
ਅਜੀਤ ਡੈਸਕ
08-10-2026