09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ.

ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ.

ਅਜੀਤ ਡੈਸਕ 09-10-2026

ਚੰਡੀਗੜ੍ਹ, 9 ਅਕਤੂਬਰ- ਪੰਜਾਬ ਸਰਕਾਰ ਵਲੋਂ ਗੌਰਵ ਯਾਦਵ ਨੂੰ ਪੰਜਾਬ ਦੇ ਰੈਗੂਲਰ ਡੀ.ਜੀ.ਪੀ. ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਯੂ.ਪੀ.ਐਸ.ਸੀ. ਨੇ ਸਰਕਾਰ ਨੂੰ ਤਿੰਨ ਨਾਮ ਵਾਲਾ ਇਕ ਪੈਨਲ ਭੇਜਿਆ ਸੀ ਤੇ ਸਰਕਾਰ ਨੇ ਗੌਰਵ ਯਾਦਵ ਦੇ ਨਾਂਅ ’ਤੇ ਮੋਹਰ ਲਗਾ ਦਿੱਤੀ। ਫਿਲਹਾਲ ਉਨ੍ਹਾਂ ਨੂੰ ਦੋ ਸਾਲਾਂ ਲਈ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।  

ਪਿਛਲੀ ਖ਼ਬਰ ਸੁਰੱਖਿਆ ਕਾਰਨਾਂ ਕਰਕੇ ਰੂਪ ਕੌਰ ਸੰਧੂ ਪੀੜਤ ਬੀਬੀਆਂ ਨੂੰ ਲੈ ਕੇ ਨਹੀਂ ਪੁੱਜੀ ਅਕਾਲ ਤਖਤ ਸਕੱਤਰੇਤ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਹੀਦ ਭਾਈ ਜਿੰਦਾ ਤੇ ਭਾਈ ਸੁੱਖਾ ਦੀ 34ਵੀਂ ਬਰਸੀ ਮਨਾਈ