ਚੰਡੀਗੜ੍ਹ, 9 ਸਤੰਬਰ - ਗੌਰਵ ਯਾਦਵ, ਆਈ.ਪੀ.ਐਸ., ਨੇ ਪੰਜਾਬ ਦੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਅਹੁਦਾ ਸੰਭਾਲ ਲਿਆ ਹੈ।
ਡੀ.ਜੀ.ਪੀ. ਦਫ਼ਤਰ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਅਨੁਸਾਰ ਪੰਜਾਬ ਪੁਲਿਸ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਲੜਾਈ ਨੂੰ ਤੇਜ਼ ਕਰਨਾ, ਬੁਨਿਆਦੀ ਪੁਲਿਸਿੰਗ ਨੂੰ ਮਜ਼ਬੂਤ ਕਰਨਾ ਅਤੇ ਪੁਲਿਸ ਬਲ ਨੂੰ ਆਧੁਨਿਕ ਤੇ ਅਪਗ੍ਰੇਡ ਕਰਨਾ ਮੁੱਖ ਤਰਜੀਹਾਂ ਹਨ।
ਤਾਜ਼ਾ ਖ਼ਬਰਾਂ
Free
ਗੌਰਵ ਯਾਦਵ ਨੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ. ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ, 9 ਸਤੰਬਰ - ਗੌਰਵ ਯਾਦਵ, ਆਈ.ਪੀ.ਐਸ., ਨੇ ਪੰਜਾਬ ਦੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਅਹੁਦਾ ਸੰਭਾਲ ਲਿਆ...
ਅਜੀਤ ਡੈਸਕ
09-10-2026