09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਏਜੰਟ ਕ੍ਰਿਸ਼ਨੂ ਸ਼ਾਰਦਾ ਨੂੰ ਸੀ.ਬੀ.ਆਈ. ਅਦਾਲਤ ਵਿਚ ਕੀਤਾ ਗਿਆ ਪੇਸ਼

ਚੰਡੀਗੜ੍ਹ, 9 ਅਕਤੂਬਰ- ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ...

ਅਜੀਤ ਡੈਸਕ 09-10-2026

ਚੰਡੀਗੜ੍ਹ, 9 ਅਕਤੂਬਰ- ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਏਜੰਟ ਕ੍ਰਿਸ਼ਨੂ ਸ਼ਾਰਦਾ ਨੂੰ ਅੱਜ ਸੀ.ਬੀ.ਆਈ. ਅਦਾਲਤ ਵਿਚ ਪੇਸ਼ ਕੀਤਾ ਗਿਆ। ਸੀ.ਬੀ.ਆਈ. ਤੋਂ ਬਾਅਦ ਹੁਣ ਈ.ਡੀ. ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਸੀ.ਬੀ.ਆਈ. ਅਦਾਲਤ ਨੇ ਈ.ਡੀ. ਨੂੰ 8 ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ।

ਕ੍ਰਿਸ਼ਨੂ ਸ਼ਾਰਦਾ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਸੱਦਿਆ ਸੈਸ਼ਨ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਨੇ ਫੂਕਿਆ ਪੁਤਲਾ