10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਫਿਲੌਰ ਤੋਂ ਵੀ ਦਿੱਲੀ ਜੰਤਰ ਮੰਤਰ ਗਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ਚ

ਨਵੀਂ ਦਿੱਲੀ, 10 ਅਕਤੂਬਰ-ਕਾਕਰੋਚ ਜਨਤਾ ਪਾਰਟੀ (ਛਝਫ) ਵਲੋਂ ਅੱਜ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਹਾਈ ਅਲਰਟ 'ਤੇ ਹੈ। ਦਿੱਲੀ ਪੁਲਿਸ ਵਲੋਂ ਵਿਰੋਧ...

ਅਜੀਤ ਡੈਸਕ 10-10-2026

ਨਵੀਂ ਦਿੱਲੀ, 10 ਅਕਤੂਬਰ-ਕਾਕਰੋਚ ਜਨਤਾ ਪਾਰਟੀ (ਛਝਫ) ਵਲੋਂ ਅੱਜ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਹਾਈ ਅਲਰਟ 'ਤੇ ਹੈ। ਦਿੱਲੀ ਪੁਲਿਸ ਵਲੋਂ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਛਝਫ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਜੰਤਰ-ਮੰਤਰ 'ਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ।  ਫਿਲੌਰ ਤੋਂ ਵੀ ਦਿੱਲੀ ਜੰਤਰ ਮੰਤਰ ਤੇ ਗਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਚ ਲੈ ਲਿਆ ।

ਪਿਛਲੀ ਖ਼ਬਰ ਪੁਲਿਸ ਵਲੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ ਕਾਨੂੰਨੀ ਨੈੱਟਵਰਕਾਂ ਦਾ ਪਰਦਾਫ਼ਾਸ਼ ਅਗਲੀ ਖ਼ਬਰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ‘ਮਾਨ ਦੇ ਮੁਨਾਫੇ ਤਹਿਤ ਪਿੰਡਾਂ ਵਿਚ ਡੋਰ ਟੂ ਡੋਰ ਮੁਹਿੰਮ ਕੀਤੀ ਸ਼ੁਰੂ