10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਦਿੱਲੀ ਪੁਲਿਸ ਨੇ ਕੇਜਰੀਵਾਲ ਨੂੰ ਲਿਆ ਹਿਰਾਸਤ ਚ

ਨਵੀਂ ਦਿੱਲੀ, 10 ਅਕਤੂਬਰ - ਦਿੱਲੀ ਪੁਲਿਸ ਵਲੋਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਹਿਰਾਸਤ ਵਿਚ ਲਿਆ ਗਿਆ...

ਅਜੀਤ ਡੈਸਕ 10-10-2026

ਨਵੀਂ ਦਿੱਲੀ, 10 ਅਕਤੂਬਰ - ਦਿੱਲੀ ਪੁਲਿਸ ਵਲੋਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਜੇ ਸਿੰਘ, ਸੌਰਭ ਭਾਰਦਵਾਜ ਅਤੇ ਦੁਰਗੇਸ਼ ਪਾਠਕ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਇਹ ਕਾਰਵਾਈ ਜੰਤਰ-ਮੰਤਰ 'ਤੇ ਇਕ ਪ੍ਰਦਰਸ਼ਨ ਦੌਰਾਨ ਹੋਈ, ਜਿੱਥੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.)ਖੱਬੇ-ਪੱਖੀ ਪਾਰਟੀਆਂ ਅਤੇ ਵਿਦਿਆਰਥੀ ਸੰਗਠਨਾਂ ਦੇ ਕਾਰਕੁੰਨ ਵੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ।

ਪਿਛਲੀ ਖ਼ਬਰ ਹਰ ਪੰਜਾਬੀ ਪਰਿਵਾਰ ਦੀ ਸਾਂਝੀ ਲੜਾਈ ਬਣ ਚੁੱਕੀ ਹੈ ਨਸ਼ਿਆਂ ਦੀ ਸਮੱਸਿਆ - ਬੀਬਾ ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਅਭਿਜੀਤ ਦਿਪਕੇ ਦੀ ਦਾਦੀ ਦਾ ਦਿਹਾਂਤ, ਹਿਰਾਸਤ ਚ ਦਿਪਕੇ ਨੂੰ ਪੁਲਿਸ ਨੇ ਕੀਤਾ ਸੂਚਿਤ