11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਹੰਤ ਪਰਮ ਪੂਜਯ ਸ਼੍ਰੀ ਨਿਤਿਆਸਵਰੂਪਦਾਸ ਸਵਾਮੀ ਜੀ ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕੀਤੇ

ਅੰਮ੍ਰਿਤਸਰ, 11 ਅਕਤੂਬਰ- ਅੱਜ ਭਗਵਾਨ ਸ਼੍ਰੀ ਸਵਾਮੀਨਾਰਾਇਣ ਸੰਸਥਾ ਸਰਧਰ ਧਾਮ...

ਅਜੀਤ ਡੈਸਕ 11-10-2026

ਅੰਮ੍ਰਿਤਸਰ, 11 ਅਕਤੂਬਰ- ਅੱਜ ਭਗਵਾਨ ਸ਼੍ਰੀ ਸਵਾਮੀਨਾਰਾਇਣ ਸੰਸਥਾ ਸਰਧਰ ਧਾਮ, ਗੁਜਰਾਤ ਦੇ ਮਹੰਤ ਪਰਮ ਪੂਜਯ ਸ਼੍ਰੀ ਨਿਤਿਆਸਵਰੂਪਦਾਸ ਸਵਾਮੀ ਜੀ ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕੀਤੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਮੀ ਜੀ ਦਾ ਆਸ਼ੀਰਵਾਦ ਲਿਆ।

ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਸੰਗਰੂਰ ਵਿਖੇ ਕਰੀਬ 7.66 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦ... ਅਗਲੀ ਖ਼ਬਰ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾਂ ਦੀ ਉਡੀਕ ਹੋਵੇਗੀ ਖ਼ਤਮ