11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਮੈਚ ਸ਼ੁਰੂ

ਇੰਦੌਰ, 11 ਅਕਤੂਬਰ- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਮੈਚ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ...

ਅਜੀਤ ਡੈਸਕ 11-10-2026

ਇੰਦੌਰ, 11 ਅਕਤੂਬਰ- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਮੈਚ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਲੜੀ ਇਸ ਸਮੇਂ 1-1 ਨਾਲ ਬਰਾਬਰ ਹੈ।

ਭਾਰਤ ਦੀ ਪਾਰੀ ਸ਼ੁਰੂ ਹੋ ਗਈ ਹੈ। ਅਭਿਸ਼ੇਕ ਸ਼ਰਮਾ ਅਤੇ ਸੰਜੂ ਸੈਮਸਨ ਕ੍ਰੀਜ਼ 'ਤੇ ਹਨ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। 

 

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੰਗਰੂਰ ਦੇ ਪਿੰਡ ਮੀਮਸਾ ਵਿਚ ਲੋਕ ਮਿਲਣੀ ਕੀਤੀ ਗਈ ਅਗਲੀ ਖ਼ਬਰ ਪਿੰਡ ਵੈਰੋਕੇ ਦੇ ਸੈਂਕੜੇ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਿਲ