12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਰਾਜਬੀਰ‌ ਸਿੰਘ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਚੰਡੀਗੜ੍ਹ, 12 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ.ਰਾਜਬੀਰ ਸਿੰਘ ਘੁੰਮਣ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ।

ਅਜੀਤ ਡੈਸਕ 12-10-2026

ਚੰਡੀਗੜ੍ਹ, 12 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ.ਰਾਜਬੀਰ ਸਿੰਘ ਘੁੰਮਣ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਅਗਲੀ ਖ਼ਬਰ ਪੰਜਾਬੀਆਂ ਨੂੰ ਪਹਿਲੀ ਪੁਜੀਸ਼ਨ ਤੋਂ ਇਲਾਵਾ ਕੋਈ ਸਥਾਨ ਪਸੰਦ ਨਹੀਂ- ਮੁੱਖ ਮੰਤਰੀ ਮਾਨ