12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੁਧਿਆਣਾ ਨਗਰ ਨਿਗਮ ਜਰਨਲ ਹਾਊਸ ਮੀਟਿੰਗ ਦੌਰਾਨ ਹੋਇਆ ਜੰਮ ਕੇ ਹੰਗਾਮਾ

ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਗੁਰੂ ਨਾਨਕ ਭਵਨ ਵਿਖੇ ਜਨਰਲ ਹਾਊਸ...

ਅਜੀਤ ਡੈਸਕ 12-10-2026

ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਗੁਰੂ ਨਾਨਕ ਭਵਨ ਵਿਖੇ ਜਨਰਲ ਹਾਊਸ ਦੀ ਮੀਟਿੰਗ ਬੁਲਾਈ ਗਈ। ਇਸ ਦੌਰਾਨ ਮੀਟਿੰਗ ਵਿਚ ਜੰਮ ਕੇ ਹੰਗਾਮਾ ਹੋਇਆ ਹੈ ਤੇ ਵਿਰੋਧ ਕਰਨ ਵਾਲੇ ਕੌਂਸਲਰਾਂ ਨੂੰ ਮੀਟਿੰਗ ਚੋਂ ਬਾਹਰ ਕੱਢਿਆ ਗਿਆ।

ਉੱਥੇ ਹੀ ਜਵਾਬ ਮੰਗਣ 'ਤੇ ਨਗਰ ਨਿਗਮ ਦੇ ਅਧਿਕਾਰੀ ਮੀਟਿੰਗ ਚੋਂ ਉੱਠ ਕੇ ਭੱਜੇ। ਜਿਸ ਤੋਂ ਬਾਅਦ ਸਾਰੇ ਹੀ ਕੌਂਸਲਰਾਂ ਨੇ ਇਨ੍ਹਾਂ ਅਧਿਕਾਰੀਆਂ ਤੇ ਕਾਰਵਾਈ ਦੀ ਮੰਗ ਕੀਤੀ ਹੈ ਜਿਸ ਤੋਂ ਬਾਅਦ ਮੇਅਰ ਅਤੇ ਕਮਿਸ਼ਨਰ ਵਲੋਂ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਫਿਲਹਾਲ ਹਾਊਸ ਦੀ ਮੀਟਿੰਗ ਜਾਰੀ ਹੈ।

ਪਿਛਲੀ ਖ਼ਬਰ ਜਸਕਰਨ ਸਿੰਘ ਗਹਿਰੀ ਬੁੱਟਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਤਿਉਣਾ ਡਿਸਟਰੀਬਿਊਟਰੀ ਤੇ ਮਿਠੜੀ ਮਾਈਨਰ ’ਚ ਤਿੰਨ ਪਾੜਾਂ ਨੇ ਪੰਜ ਪਿੰਡਾਂ ’ਚ ਮਚਾਈ ਤਬਾਹੀ, ਸੈਂਕੜੇ ਏਕੜ ਝੋਨਾ ਡੁੱਬਿਆ