13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅੱਜ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦਾ ਸੁਭਾਗ ਪ੍ਰਾਪਤ ਹੋਇਆ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 13 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੀ 14ਵੀਂ ਕਾਨਵੋਕੇਸ਼ਨ...

ਅਜੀਤ ਡੈਸਕ 13-10-2026

ਚੰਡੀਗੜ੍ਹ, 13 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ,  ਅੱਜ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੀ 14ਵੀਂ ਕਾਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦਾ ਸੁਭਾਗ ਪ੍ਰਾਪਤ ਹੋਇਆ... ਡਿਗਰੀ ਸਿਰਫ਼ ਇਕ ਕਾਗਜ਼ ਨਹੀਂ, ਸਗੋਂ ਇਹ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਦਾ ਸਰਟੀਫਿਕੇਟ ਹੈ...
ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ 'ਨੌਕਰੀਆਂ ਵੰਡਣ ਵਾਲੇ' (Job Providers)ਬਣਾਉਣਾ ਹੈ... ਪੜ੍ਹਾਈ ਅਤੇ ਖੇਡਾਂ ਹੀ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਕੁੰਜੀ ਹਨ... ਨਵੇਂ ਡਿਗਰੀ ਹੋਲਡਰਾਂ ਨੂੰ ਉੱਜਵਲ ਭਵਿੱਖ ਲਈ ਬਹੁਤ-ਬਹੁਤ ਮੁਬਾਰਕਾਂ...
ਇਨਕਲਾਬ ਜ਼ਿੰਦਾਬਾਦ!

ਪਿਛਲੀ ਖ਼ਬਰ ਆਈ.ਐੱਸ.ਆਈ. ਸਮਰਥਿਤ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਣੇ ਤਿੰਨ ਮੁਲਜ਼ਮ ਗ੍ਰਿਫਤਾਰ ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ, ਐੱਨ.ਡੀ.ਏ. ਵਿੰਗ ਦੇ 37 ਵਿਦਿਆਰਥੀਆਂ ਨੇ ਐੱਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ