14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਫੈਡਰੇਸ਼ਨ (ਮਹਿਤਾ) ਵਲੋਂ ਭਲਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ - ਭਾਈ ਢੋਟ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ) - ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਨਸ਼ਿਆਂ ਵਿਰੁੱਧ...

ਅਜੀਤ ਡੈਸਕ 14-10-2026

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ) - ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਐਕਸ਼ਨ ਕਮੇਟੀ ਵਲੋਂ ਕੱਲ੍ਹ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਸੰਘਰਸ਼ ਵਿਚ ਇਕਜੁੱਟ ਹੋਣ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਯਕੀਨੀ ਬਣਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨ।

 

ਪਿਛਲੀ ਖ਼ਬਰ ਪਰਵਿੰਦਰ ਝੋਟਾ ਕਤਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : ਸੰਜੂ ਸੈਮਸਨ ਦਾ ਸਕੋਰ 20 ਗੇਂਦਾਂ ਵਿਚ 51