15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅੱਜ ਦਿੱਲੀ ’ਚ ਕੇਂਦਰੀ ਊਰਜਾ ਮੰਤਰੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 15 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਉਹ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਦੁਪਹਿਰ 3 ਵਜੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨਗੇ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਬੰਦ ਤੋਂ ਪਹਿਲਾਂ ਕਿਸਾਨ ਆਗੂ ਘਰ ਵਿੱਚ ਨਜ਼ਰਬੰਦ ਅਗਲੀ ਖ਼ਬਰ ਪੁਲਿਸ ਨੇ ਹਿਰਾਸਤ ’ਚ ਲਏ ਧਰਨਾ ਲਗਾਉਣ ਆਏ ਨੌਜਵਾਨ