15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬੰਦ ਦੇ ਸੱਦੇ ਦੌਰਾਨ ਸਵੇਰ ਵੇਲੇ ਹਰਚੋਵਾਲ ਰਿਹਾ ਪੂਰੀ ਤਰ੍ਹਾਂ ਬੰਦ

ਹਰਚੋਵਾਲ 15 ਅਕਤੂਬਰ (ਰਣਜੋਧ ਸਿੰਘ ਭਾਮ/ਢਿੱਲੋਂ) ਨਸ਼ਾ ਤਸਕਰਾਂ ਵਲੋਂ ਕਤਲ ਕੀਤੇ ਗਏ ਸਮਾਜ ਸੇਵੀ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਬੰਦ ਦੇ ਸੱਦੇ ਨੂੰ ਭਰਪੂਰ ਸਹਿਯੋਗ ਮਿਲਿਆ ਅਤੇ ਸਵੇਰੇ ਤੋਂ ਹੀ ਅੱਡਾ ਪੂਰੀ ਤਰ੍ਹਾਂ ਬੰਦ ਰਿਹਾ ਇਸ ਮੌਕੇ ਹਰਚੋਵਾਲ ਦੀ ਪੰਚਾਇਤ ਅਤੇ ਲੋਕ ਇਨਸਾਫ ਮੋਰਚਾ ਪੰਜਾਬ ਵੱਲੋਂ ਬਾਅਦ ਦੁਪਹਿਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪੰਜਾਬ ਬੰਦ ਲੁਧਿਆਣਾ 'ਚ ਦਿਖਿਆ ਮਿਲਿਆ ਜੁਲਿਆ ਅਸਰ ਅਗਲੀ ਖ਼ਬਰ ਸੁਨਾਮ ਅੰਦਰ ਬੰਦ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ ਬਜਾਰ ਮੁਕੰਮਲ ਬੰਦ