ਐਸ ਏ ਐਸ ਨਗਰ 15 ਅਕਤੂਬਰ ਤਰਵਿੰਦਰ ਸਿੰਘ ਬੈਨੀਪਾਲ -ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਅਤੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ ਸੱਤ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਮਣੇ ਏਅਰ ਪੋਰਟ ਰੋਡ ਤੇ ਜਾਮ ਲਗਾਇਆ ਗਿਆ। ਇਸ ਮੌਕੇ ਵੱਖ ਵੱਖ ਰਾਜਨੀਤਿਕ ਧਾਰਮਿਕ ਸਮਾਜਿਕ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਤੇ ਆਗੂ ਮੌਜੂਦ ਹਨ। ਇਹਨਾਂ ਦੋਨਾਂ ਚੌਂਕਾਂ ਵਿੱਚ ਪੂਰਨ ਤੌਰ ਤੇ ਟਰੈਫਿਕ ਬੰਦ ਕਰ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੇ ਸੱਦੇ ਤਹਿਤ ਐਸ ਏ ਐਸ ਨਗਰ ਦੇ ਫੇਜ ਸੱਤ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਮਣੇ ਏਅਰਪੋਰਟ ਰੋਡ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਲਗਾਇਆ ਜਾਮ
ਐਸ ਏ ਐਸ ਨਗਰ 15 ਅਕਤੂਬਰ ਤਰਵਿੰਦਰ ਸਿੰਘ ਬੈਨੀਪਾਲ -ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਅਤੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ ਸੱਤ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਮਣੇ ਏਅਰ ਪੋਰਟ ਰੋਡ ਤੇ ਜਾਮ ਲਗਾਇਆ ਗਿਆ।
ਅਜੀਤ ਡੈਸਕ
15-10-2026