15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਥਾਣਾ ਸ਼ਹਿਰੀ-2 ਮਾਨਸਾ ਦੀ ਮੁਖੀ ਬੇਅੰਤ ਕੌਰ ਮੁਅੱਤਲ

ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਦੇ ਚੱਲਦਿਆਂ ਥਾਣਾ ਸ਼ਹਿਰੀ-2 ਮਾਨਸਾ ਦੀ ਮੁਖੀ ਇੰਸਪੈਕਟਰ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ। ਇਹ ਪੁਸ਼ਟੀ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਕੀਤੀ ਹੈ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਕੁੱਲਗੜ੍ਹੀ ਅਤੇ ਆਸ-ਪਾਸ ਦੇ ਖੇਤਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ ਨੂੰ ਸ਼ਾਹਕੋਟ ਵਿਚ ਭਰਵਾਂ ਹੁੰਗਾਰਾ