15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਜਥੇਬੰਦੀਆਂ ਨੇ ਬਰਨਾਲਾ ਕਚਹਿਰੀ ਚੌਂਕ ਕੀਤਾ ਪੂਰੀ ਤਰ੍ਹਾਂ ਜਾਮ

ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਅੱਜ ਪੰਜਾਬ ਬੰਦ ਤੇ ਸੱਦੇ ਤਹਿਤ ਬਰਨਾਲਾ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ,

ਅਜੀਤ ਡੈਸਕ 15-10-2026

ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਅੱਜ ਪੰਜਾਬ ਬੰਦ ਤੇ ਸੱਦੇ ਤਹਿਤ ਬਰਨਾਲਾ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ, ਅਤੇ ਵਪਾਰਕ ਜਥੇਬੰਦੀਆਂ ਵਲੋਂ ਬਾਜ਼ਾਰਾਂ ਵਿਚੋਂ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਕਚਹਿਰੀ ਚੌਂਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੇ ਵਿਰੋਧ ਵਿਚ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਸਨੌਰ ਬੰਦ ਕਰਵਾਇਆ