ਕਪੂਰਥਲਾ (ਅਮਰਜੀਤ ਸਿੰਘ ਸਡਾਨਾ) ਮਾਨਸਾ ਵਿਖੇ ਵਾਪਰੇ ਕਤਲ ਕਾਂਡ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਵਿੱਚ ਬੰਦ ਨੂੰ ਭਰਪੂਰ ਸਮਰਥਨ ਮਿਲਿਆ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਨਾਲ ਕਾਂਗਰਸ ਪਾਰਟੀ ਨੇ ਵੀ ਬੰਦ ਨੂੰ ਭਰਪੂਰ ਸਮਰਥਨ ਦਿੱਤਾ ਤੇ ਜਲੰਧਰ ਬਾਈਪਾਸ ਚੌਂਕ ਤੇ ਚੱਕਾ ਜਾਮ ਕਰਕੇ ਮੁੱਖ ਮੰਤਰੀ ਦਾ ਪੁਤਲਾ ਸੜ ਕੇ ਰੋਸ ਵਿਖਾਵਾ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਮਾਨਸਾ ਵਿਖੇ ਵਾਪਰੀ ਘਟਨਾ ਦੇ ਰੋਸ ਵਜੋਂ ਕਾਂਗਰਸ ਨੇ ਕੀਤਾ ਰੋਸ ਵਿਖਾਵਾ
ਕਪੂਰਥਲਾ (ਅਮਰਜੀਤ ਸਿੰਘ ਸਡਾਨਾ) ਮਾਨਸਾ ਵਿਖੇ ਵਾਪਰੇ ਕਤਲ ਕਾਂਡ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਵਿੱਚ ਬੰਦ ਨੂੰ ਭਰਪੂਰ ਸਮਰਥਨ ਮਿਲਿਆ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਨਾਲ ਕਾਂਗਰਸ ਪਾਰਟੀ ਨੇ ਵੀ ਬੰਦ ਨੂੰ ਭਰਪੂਰ ਸਮਰਥਨ ਦਿੱਤਾ ਤੇ ਜਲੰਧਰ ਬਾਈਪਾਸ ਚੌਂਕ ਤੇ ਚੱਕਾ ਜਾਮ ਕਰਕੇ ਮੁੱਖ ਮੰਤਰੀ ਦਾ ਪੁਤਲਾ ਸੜ ਕੇ ਰੋਸ ਵਿਖਾਵਾ ਕੀਤਾ ਗਿਆ।
ਅਜੀਤ ਡੈਸਕ
15-10-2026