15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਝੋਟਾ ਹੱਤਿਆਕਾਂਡ ਦਾ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ 7 ਦਿਨਾਂ ਪੁਲਿਸ ਰਿਮਾਂਡ ’ਤੇ

ਮਾਨਸਾ, 15 ਅਕਤੂਬਰ (ਰਾਵਿੰਦਰ ਸਿੰਘ ਰਵੀ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸ ਦਾ ਸਾਥੀ ਵਿਪਨ ਕੁਮਾਰ ਨੂੰ ਅੱਜ...

ਅਜੀਤ ਡੈਸਕ 15-10-2026

ਮਾਨਸਾ, 15 ਅਕਤੂਬਰ (ਰਾਵਿੰਦਰ ਸਿੰਘ ਰਵੀ)b - ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸ ਦਾ ਸਾਥੀ ਵਿਪਨ ਕੁਮਾਰ ਨੂੰ ਅੱਜ ਇੱਥੇ ਰਾਜਿੰਦਰ ਨਾਗਪਾਲ ਦੀ ਅਦਾਲਤ ’ਚ ਵੀਡੀਓ ਕਾਨਫ਼ਰੰਂਸਿੰਗ ਰਾਹੀ ਪੇਸ਼ ਕੀਤੇ ਗਏ। ਅਦਾਲਤ ਨੇ ਉਕਤ ਦੋਵਾਂ ਨੂੰ 7 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਪਿਛਲੀ ਖ਼ਬਰ ਪਰਵਿੰਦਰ ਝੋਟਾ ਕਤਲ ਦੇ ਰੋਸ 'ਚ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ 'ਚ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਜੈਤੋ ਮੁਕੰਮਲ ਰੂਪ ਵਿਚ ਰਿਹਾ ਬੰਦ