16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸੰਤ ਬਲਜੀਤ ਸਿੰਘ ਦਾਦੂਵਾਲ ਨੇ ਝੋਟੇ ਦੇ ਪਿਤਾ ਨਾਲ ਹਮਦਰਦੀ ਪ੍ਰਗਟਾਈ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਉੱਘੇ ਸਿੱਖ ਪ੍ਰਚਾਰਕ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਅੱਜ ਇੱਥੇ ਧਰਨੇ ਵਿਚ ਸ਼ਾਮਿਲ ਹੋਏ। ਉਨ੍ਹਾਂ ਝੋਟੇ ਦੇ ਪਿਤਾ ਭੀਮ ਸਿੰਘ ਨਾਲ ਹਮਦਰਦੀ ਪ੍ਰਗਟਾਈ।

ਅਜੀਤ ਡੈਸਕ 16-10-2026

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਉੱਘੇ ਸਿੱਖ ਪ੍ਰਚਾਰਕ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਅੱਜ ਇੱਥੇ ਧਰਨੇ ਵਿਚ ਸ਼ਾਮਿਲ ਹੋਏ। ਉਨ੍ਹਾਂ ਝੋਟੇ ਦੇ ਪਿਤਾ ਭੀਮ ਸਿੰਘ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਝੋਟਾ ਸਮਾਜ ਸੁਧਾਰਕ ਸੀ, ਦੀ ਹੱਤਿਆ ਅਤਿ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਸੰਤ ਦਾਦੂਵਾਲ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਝੋਟੇ ਵਲੋਂ ਨਸਿਆ ਖਿਲਾਫ਼ ਚਲਾਈ ਮੁਹਿੰਮ ਨੂੰ ਪ੍ਰਚੰਡ ਕਰਨ।

ਪਿਛਲੀ ਖ਼ਬਰ ਸ਼ਮਸ਼ਾਨ ਘਾਟ ਤੋਂ ਭੇਦ ਭਰੇ ਹਾਲਾਤ ’ਚ ਲਾਸ਼ ਬਰਾਮਦ ਅਗਲੀ ਖ਼ਬਰ ਮਾਨਸਾ ਵਿਚ ਧਰਨਾ ਜਾਰੀ, ਬਾਜ਼ਾਰ ਖੁੱਲ੍ਹੇ