16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਚਮਚਿਆਂ ਨਾਲ ਕਰ ਲਓ ਸਲਾਹ ਮਸ਼ਵਰਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 16 ਅਕਤੂਬਰ- ਅਮਿਤ ਸ਼ਾਹ ਵਲੋਂ ਪੰਜਾਬ ’ਚ ਨਸ਼ਿਆਂ ਦੇ ਮੁੱਦੇ ’ਤੇ ਕੀਤੇ ਟਵੀਟ ਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ....

ਅਜੀਤ ਡੈਸਕ 16-10-2026

ਚੰਡੀਗੜ੍ਹ, 16 ਅਕਤੂਬਰ- ਅਮਿਤ ਸ਼ਾਹ ਵਲੋਂ ਪੰਜਾਬ ’ਚ ਨਸ਼ਿਆਂ ਦੇ ਮੁੱਦੇ ’ਤੇ ਕੀਤੇ ਟਵੀਟ ਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ ਮਸ਼ਵਰਾ ਕਰ ਲੈਣਾ ਸੀ..50 ਕਿਲੋਮੀਟਰ ਰੇਂਜ BSF ਕੋਲ ਹੈ..3000 ਕਿੱਲੋ ਚਿੱਟਾ ਗੁਜਰਾਤ ਦੇ ਕਾਂਡਲਾ port ਤੋਂ ਫੜਿਆ ਜਾ ਰਿਹੈ..ਭਗਵੰਤ ਮਾਨ ਨੂੰ ਦੋਸ਼ ਦੇਣ ਤੋਂ ਪਹਿਲਾਂ ਆਪਣੀ ਜਿੰਮੇਵਾਰੀ ਸੰਭਾਲੋ..ਆਪਣੇ ਚਮਚਿਆਂ ਦੁਆਰਾ ਲਿਖੇ ਲਿਖਾਏ ਟਵੀਟ copy paste ਨਾ ਕਰੋ। 

ਪਿਛਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 41 ਦੀ ਰਿਸ਼ੀ ਮਾਰਕੀਟ ਵਿਚ ਨਾਬਾਲਗ ਦਾ ਚਾਕੂ ਮਾਰ ਕੇ ਕਤਲ ਅਗਲੀ ਖ਼ਬਰ ਦੋ ਬੱਚਿਆਂ ਦੀ ਮਾਂ ਵਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ