16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

‌ਮਾਨਸਾ ’ਚ ਜੋ ਕੁਝ ਹੋਇਆ, ਬੇਹੱਦ ਮੰਦਭਾਗਾ- ਮੁੱਖ ਮੰਤਰੀ ਮਾਨ

ਫਿਲੌਰ, 16 ਅਕਤੂਬਰ- ਫਿਲੌਰ ਦੀ ਪੁਲਿਸ ਅਕਾਦਮੀ ’ਚ ਨਸ਼ਿਆਂ ਦੀ ਦੁਰਵਰਤੋਂ ਬਾਰੇ ਸਾਰੇ ਜ਼ਿਲਿ੍ਹਆਂ ਦੇ ਐਸ.ਐਸ.ਪੀ., ਡੀ.ਐਸ.ਪੀ. ਅਤੇ ਡੀ.ਸੀ. ਦੀ ਇਕ ਸਮੀਖਿਆ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੇ ਨਾਂਅ ’ਤੇ ਬਦਨਾਮ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 16-10-2026

ਫਿਲੌਰ, 16 ਅਕਤੂਬਰ- ਫਿਲੌਰ ਦੀ ਪੁਲਿਸ ਅਕਾਦਮੀ ’ਚ ਨਸ਼ਿਆਂ ਦੀ ਦੁਰਵਰਤੋਂ ਬਾਰੇ ਸਾਰੇ ਜ਼ਿਲਿ੍ਹਆਂ ਦੇ ਐਸ.ਐਸ.ਪੀ., ਡੀ.ਐਸ.ਪੀ. ਅਤੇ ਡੀ.ਸੀ. ਦੀ ਇਕ ਸਮੀਖਿਆ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੇ ਨਾਂਅ ’ਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿਚ ਜੋ ਕੁਝ ਵੀ ਹੋਇਆ, ਉਹ ਬੇਹੱਦ ਮੰਦਭਾਗਾ ਸੀ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਜਥੇਦਾਰ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨ ਅਗਲੀ ਖ਼ਬਰ ਰਾਮਪੁਰਾ ਦੇ ਨੇੜੇ ਮਾਲਗੱਡੀ ਦੇ ਤਿੰਨ ਡੱਬੇ ਪਲਟੇ, ਰੇਲ ਆਵਾਜਾਈ ਪ੍ਰਭਾਵਿਤ