16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼ਾਮ 4:30 ਵਜੇ ਮੀਡੀਆ ਨਾਲ ਕਰਨਗੇ ਗੱਲਬਾਤ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਵੱਖ-ਵੱਖ ਮਾਮਲਿਆਂ ਸੰਬੰਧੀ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਾਮ 4:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ।

ਅਜੀਤ ਡੈਸਕ 16-10-2026

 ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਵੱਖ-ਵੱਖ ਮਾਮਲਿਆਂ ਸੰਬੰਧੀ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਾਮ 4:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ। ਸਮਝਿਆ ਜਾਂਦਾ ਹੈ ਕਿ ਸਿੰਘ ਸਾਹਿਬਾਨ ਵਲੋਂ ਪਿਛਲੇ ਦਿਨੀਂ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਸਬੰਧ ਵਿਚ ਕੋਈ ਅਹਿਮ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ।

ਪਿਛਲੀ ਖ਼ਬਰ ਪਰਵਿੰਦਰ ਹੱਤਿਆਕਾਂਡ: ਹੱਤਿਆਰੇ ਅਸ਼ਵਨੀ ਦੀ ਪਤਨੀ ਨੂੰ 22 ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਜਥੇਦਾਰ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨ