17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਮ ਆਦਮੀ ਪਾਰਟੀ ਵਲੋਂ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

ਕਪੂਰਥਲਾ, 17 ਅਕਤੂਬਰ (ਅਮਰਜੀਤ ਸਿੰਘ ਸਡਾਨਾ) - ਆਮ ਆਦਮੀ ਪਾਰਟੀ ਵਲੋਂ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਕਪੂਰਥਲਾ...

ਅਜੀਤ ਡੈਸਕ 17-10-2026

ਕਪੂਰਥਲਾ, 17 ਅਕਤੂਬਰ (ਅਮਰਜੀਤ ਸਿੰਘ ਸਡਾਨਾ) - ਆਮ ਆਦਮੀ ਪਾਰਟੀ ਵਲੋਂ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ। 

ਇੱਥੇ ਜ਼ਿਕਰਯੋਗ ਹੈ ਕਿ ਦਵਿੰਦਰ ਪਾਲ ਸਿੰਘ ਹੰਸਪਾਲ ਰੇਲ ਕੋਚ ਉਦਯੋਗ ਨਾਲ ਜੁੜੇ ਹੋਏ ਹਨ ਤੇ ਅੱਜ ਸਵੇਰੇ ਹੀ ਚੰਡੀਗੜ੍ਹ ਵਿਖੇ ਮਨੀਸ਼ ਸਿਸੋਦੀਆ ਤੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਦੀ ਅਗਵਾਈ ਹੇਠ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਜਿਨ੍ਹਾਂ ਨੂੰ ਹੁਣ ਪਾਰਟੀ ਨੇ ਕਪੂਰਥਲਾ ਹਲਕੇ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ। 

ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਪਰਮਿੰਦਰ ਸਿੰਘ ਝੋਟਾ ਕਤਲ ਕੇਸ ਵਿਚ ਇਨਸਾਫ਼ ਦੀ ਮੰਗ ਕਰਨ ਲਈ ਮਾਨਸਾ ਪਹੁੰਚੇ ਅਗਲੀ ਖ਼ਬਰ ਪੰਜਾਬ ਵਿਚ 27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ