18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਨੂੰ 103 ਦੌੜਾਂ ਦਾ ਟੀਚਾ ਦਿੱਤਾ

ਰਾਏਪੁਰ (ਛੱਤੀਸਗੜ੍ਹ), 18 ਅਕਤੂਬਰ- ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਵਿਰੁੱਧ ਮੈਚ ਵਿਚ...

ਅਜੀਤ ਡੈਸਕ 18-10-2026

ਰਾਏਪੁਰ (ਛੱਤੀਸਗੜ੍ਹ), 18 ਅਕਤੂਬਰ- ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਵਿਰੁੱਧ ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ 20 ਓਵਰਾਂ ਵਿਚ 8 ਵਿਕਟਾਂ ਗੁਆ ਕੇ 102 ਦੌੜਾਂ ਬਣਾਈਆਂ।

ਜ਼ਿੰਬਾਬਵੇ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹੁਣ ਭਾਰਤੀ ਮਹਿਲਾ ਟੀਮ ਨੂੰ ਜਿੱਤਣ ਲਈ 103 ਦੌੜਾਂ ਬਣਾਉਣੀਆਂ ਪੈਣਗੀਆਂ। ਪਾਰੀ ਦੇ ਬ੍ਰੇਕ ਤੋਂ ਬਾਅਦ, ਭਾਰਤੀ ਟੀਮ ਟੀਚੇ ਦਾ ਪਿੱਛਾ ਕਰਨ ਲਈ ਮੈਦਾਨ ਵਿਚ ਉੱਤਰੇਗੀ।

ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਲਹਿਰਾਗਾਗਾ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਰਾਮ ਨਗਰ ਕਲੋਨੀ 'ਚ ਘਰ ਦੇ ਬੰਦ ਕਮਰੇ 'ਚੋਂ ਮਾਂ-ਪੁੱਤਰ ਦੀਆਂ ਗਲੀਆਂ-ਸੜੀਆਂ ਲਾਸ਼ਾਂ ਬਰਾਮਦ