ਪਟਨਾ, 19 ਅਕਤੂਬਰ - ਪਟਨਾ ਦੇ ਅਟਲ ਪਥ 'ਤੇ ਇਕ ਤੇਜ਼ ਰਫ਼ਤਾਰ ਸਕਾਰਪੀਓ ਐਸ.ਯੂ.ਵੀ. ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਪਾਟਲੀਪੁੱਤਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਵਾਹਨ ਨੂੰ ਜ਼ਬਤ ਕਰ ਲਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਗਾਂਧੀ ਮੈਦਾਨ ਟ੍ਰੈਫਿਕ ਪੁਲਿਸ ਥਾਣੇ ਦੇਐਸ.ਐਚ.ਓ. ਬ੍ਰਜੇਸ਼ ਚੌਹਾਨ ਨੇ ਕਿਹਾ ਕਿ ਅਗਲੇਰੀ ਕਾਰਵਾਈ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਪਟਨਾ - ਅਟਲ ਪਥ 'ਤੇ ਤੇਜ਼ ਰਫ਼ਤਾਰ ਸਕਾਰਪੀਓ ਐਸ.ਯੂ.ਵੀ. ਵਲੋਂ ਟੱਕਰ ਮਾਰੇ ਜਾਣ 'ਤੇ, ਇਕ ਦੀ ਮੌਤ ਹੋ ਗਈ, ਕਈ ਜ਼ਖ਼ਮੀ
ਪਟਨਾ, 19 ਅਕਤੂਬਰ - ਪਟਨਾ ਦੇ ਅਟਲ ਪਥ 'ਤੇ ਇਕ ਤੇਜ਼ ਰਫ਼ਤਾਰ ਸਕਾਰਪੀਓ ਐਸ.ਯੂ.ਵੀ. ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਕਈ...
ਅਜੀਤ ਡੈਸਕ
19-10-2026