19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਰਣਜੀਤ ਬਾਵਾ ਵੀ ਸ਼ਾਮਿਲ ਹੋਏ ਪਰਵਿੰਦਰ ਝੋਟਾ ਦੇ ਚੱਲ ਰਹੇ ਇਨਸਾਫ਼ ਮੋਰਚੇ ਵਿਚ

ਮਾਨਸਾ, 19 ਅਕਤੂਬਰ - ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ ਵੀ ਸ਼ਾਮਿਲ ਹੋਏ। ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ...

ਅਜੀਤ ਡੈਸਕ 19-10-2026

ਮਾਨਸਾ, 19 ਅਕਤੂਬਰ - ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ ਵੀ ਸ਼ਾਮਿਲ ਹੋਏ।   ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਪੰਜਾਬੀਆਂ ਨੂੰ ਕਿਹਾ ਕਿ ਪਰਵਿੰਦਰ ਝੋਟੇ ਨੇ ਇਕ ਨੇਕ ਕਾਰਜ ਲਈ ਜਾਨ ਗਵਾਈ ਹੈ। ਇਸ ਲਈ ਸਾਰੇ ਪੰਜਾਬੀਆਂ ਨੂੰ ਇਕੱਠੇ ਹੋ ਕੇ ਨਸ਼ੇ ਦੇ ਖ਼ਿਲਾਫ਼ ਲੜਨਾ ਚਾਹੀਦਾ ਹੈ ਅਤੇ ਪਿੰਡ-ਪਿੰਡ ਕਮੇਟੀਆਂ ਬਣਾ ਕੇ ਨਸ਼ੇ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ।

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਰਵਿੰਦਰ ਝੋਟਾ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਅਗਲੀ ਖ਼ਬਰ ਅਸ਼ਟਮੀ ਮੌਕੇ ਪਰਗਟ ਸਿੰਘ ਸ੍ਰੀ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ