19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਅੱਜ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਤੋਂ ਕਰੇਗੀ ਪੁੱਛਗਿੱਛ

ਚੰਡੀਗੜ੍ਹ, 19 ਅਕਤੂਬਰ - ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ ਵਿਰਸਾ ਸਿੰਘ ਵਲਟੋਹਾ...

ਅਜੀਤ ਡੈਸਕ 19-10-2026

ਚੰਡੀਗੜ੍ਹ, 19 ਅਕਤੂਬਰ - ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਤੋਂ ਪੁੱਛਗਿੱਛ ਕਰੇਗੀ।ਐੱਸ.ਆਈ.ਟੀ. ਵਲੋਂ ਨੇ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਝਰ ਨੂੰ ਸੰਮਨ ਜਾਰੀ ਕੀਤੇ ਹਨ। ਵਿਰਸਾ ਸਿੰਘ ਵਲਟੋਹਾ ਤੋਂ ਪਹਿਲਾਂ ਅਤੇ ਸਰਬਜੀਤ ਸਿੰਘ ਝਿੰਜਰ ਤੋਂ ਬਾਅਦ ਦੁਪਹਿਰ 3:00 ਵਜੇ ਪੁੱਛਗਿੱਛ ਕੀਤੀ ਜਾਵੇਗੀ।

ਪਿਛਲੀ ਖ਼ਬਰ ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵਿਧਾਇਕ ਰੰਧਾਵਾ ਦੀ ਰਿਹਾਇਸ਼ ’ਤੇ ਪੁੱਜੀਆਂ ਕਿਸਾਨ ਤੇ ਹੋਰ ਜਥੇਬੰਦੀਆਂ ਅਗਲੀ ਖ਼ਬਰ ਦਾਣਾ ਮੰਡੀ ਪਾਖਰਪੁਰਾ ਵਿਖੇ ਨਹੀਂ ਹੋ ਰਹੀ ਝੋਨੇ ਦੀ ਖ਼ਰੀਦ - ਝਿਰਮਲ ਸਿੰਘ ਬਝੂਮਾਨ