19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੂਰੇ ਭਾਰਤ 'ਚੋਂ ਪਹਿਲਾ ਰੈਂਕ ਹਾਸਲ ਕਰਨ 'ਤੇ ਪੰਜਾਬ ਦੇ ਹੋਣਹਾਰ ਖਿਡਾਰੀ ਵਿਰਾਜ ਸ਼ਰਮਾ ਨੂੰ ਬਹੁਤ-ਬਹੁਤ ਮੁਬਾਰਕਾਂ - ਭਗਵੰਤ ਮਾਨ

ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਪੰਜਾਬ ਦੇ ਨੌਜਵਾਨ ਖੇਡਾਂ ਦੇ ਮੈਦਾਨਾਂ 'ਚ ਲਗਾਤਾਰ ਮੱਲਾਂ ਮਾਰ ਰਹੇ ਨੇ... ਬੈਡਮਿੰਟਨ

ਅਜੀਤ ਡੈਸਕ 19-10-2026

ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਪੰਜਾਬ ਦੇ ਨੌਜਵਾਨ ਖੇਡਾਂ ਦੇ ਮੈਦਾਨਾਂ 'ਚ ਲਗਾਤਾਰ ਮੱਲਾਂ ਮਾਰ ਰਹੇ ਨੇ... ਬੈਡਮਿੰਟਨ ਦੇ ਅੰਡਰ-17 (Boys' Singles) ਵਰਗ ਵਿਚ ਪੂਰੇ ਭਾਰਤ 'ਚੋਂ ਪਹਿਲਾ ਰੈਂਕ ਹਾਸਲ ਕਰਨ 'ਤੇ ਪੰਜਾਬ ਦੇ ਹੋਣਹਾਰ ਖਿਡਾਰੀ ਵਿਰਾਜ ਸ਼ਰਮਾ ਨੂੰ ਬਹੁਤ-ਬਹੁਤ ਮੁਬਾਰਕਾਂ...
ਤੁਹਾਡੀ ਇਸ ਸ਼ਾਨਦਾਰ ਪ੍ਰਾਪਤੀ ਅਤੇ ਸਖ਼ਤ ਮਿਹਨਤ ਨੇ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ... ਪਰਮਾਤਮਾ ਕਰੇ ਤੁਸੀਂ ਭਵਿੱਖ 'ਚ ਵੀ ਇਸੇ ਤਰ੍ਹਾਂ ਜਿੱਤਾਂ ਦਰਜ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਚਮਕਾਉਂਦੇ ਰਹੋ... ਖੇਡਦੇ ਰਹੋ, ਜਿੱਤਦੇ ਰਹੋ...
ਇਨਕਲਾਬ ਜ਼ਿੰਦਾਬਾਦ!

 

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ’ਚ ਰੋਸ ਅਗਲੀ ਖ਼ਬਰ ਜਲੰਧਰ ਰੇਂਜ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ 1.524 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ