ਮਾਨਸਾ, 20 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੀ ਮਾਨਸਾ ਖੁਰਦ ਰੋਡ ਤੇ ਝੁਝਾਰ ਨਗਰ ਵਿਚ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੇ ਗੰਨਮੈਨ ਗੁਰਵਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ ਤੇ ਗੋਲੀ ਚਲਾ ਦਿੱਤੀ। ਗੋਲੀਬਾਰੀ ਦੌਰਾਨ ਜਿੱਥੇ ਉਸਦੇ ਵੱਡੇ ਬੱਚੇ ਦੀ ਮੌਤ ਹੋ ਗਈ ਉੱਥੇ ਘਰਵਾਲੀ ਤੇ ਛੋਟਾ ਬੱਚਾ ਗੰਭੀਰ ਜ਼ਖਮੀ ਹੋ ਗਏ। ਹੌਲਦਾਰ ਨੇ ਉਸ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ। ਦੋਵੇਂ ਗੰਭੀਰ ਜਖਮੀਆਂ ਨੂੰ ਬਠਿੰਡਾ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਡੀ.ਸੀ. ਦੇ ਗੰਨਮੈਨ ਵਲੋਂ ਪਰਿਵਾਰਕ ਮੈਂਬਰਾਂ ਤੇ ਗੋਲੀ ਚਲਾਈ, ਖੁਦ ਕੀਤੀ ਖੁਦਕੁਸ਼ੀ
ਮਾਨਸਾ, 20 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੀ ਮਾਨਸਾ ਖੁਰਦ ਰੋਡ ਤੇ ਝੁਝਾਰ ਨਗਰ ਵਿਚ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੇ ਗੰਨਮੈਨ ਗੁਰਵਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ ਤੇ ਗੋਲੀ ਚਲਾ
ਅਜੀਤ ਡੈਸਕ
20-10-2026