ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦਾ ਕੇਸ ਸੀ.ਬੀ.ਆਈ. ਨੂੰ ਭੇਜ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਨੂੰ ਨਹੀਂ ਬਖਸ਼ੇਗੀ।
ਤਾਜ਼ਾ ਖ਼ਬਰਾਂ
Free
ਨਸ਼ਿਆਂ ਦੇ ਮਾਮਲੇ ਚ ਕਿਸੇ ਨੂੰ ਨਹੀਂ ਬਖਸ਼ੇਗੀ ਭਗਵੰਤ ਮਾਨ ਸਰਕਾਰ - ਹਰਪਾਲ ਸਿੰਘ ਚੀਮਾ
ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦਾ ਕੇਸ ਸੀ.ਬੀ.ਆਈ. ਨੂੰ ਭੇਜ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਅਜੀਤ ਡੈਸਕ
20-10-2026