ਸ੍ਰੀ ਚਮਕੌਰ ਸਾਹਿਬ, 20 ਅਕਤੁਬਰ (ਜਗਮੋਹਣ ਸਿੰਘ ਨਾਰੰਗ )- ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦਰਬਾਰ ਖ਼ਾਲਸਾ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਦੀਵਾਨ ਹਾਲ ਵਿਚ ਸਜੇ ਦੀਵਾਨ ਵਿਚ ਕੀਰਤਨੀ,ਢਾਡੀ ਅਤੇ ਕਵੀਸ਼ਰ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਹਨ।ਸਮਾਗਮ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋ ਸ੍ਰੋਮਣੀ ਕਮੇਟੀ ਵਲੋ ਨਗਰ ਕੀਰਤਨ ਸਜਾਇਆ ਜਾਣਾ ਹੈ ਅਤੇ ਨਿਹੰਗ ਸਿੰਘਾਂ ਵਲੋ ਮੁਹੱਲੇ ਸਜਾਏ ਜਾਣਗੇ।
ਤਾਜ਼ਾ ਖ਼ਬਰਾਂ
Free
ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਨਤਮਸਤਕ
ਸ੍ਰੀ ਚਮਕੌਰ ਸਾਹਿਬ, 20 ਅਕਤੁਬਰ (ਜਗਮੋਹਣ ਸਿੰਘ ਨਾਰੰਗ )- ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦਰਬਾਰ ਖ਼ਾਲਸਾ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।
ਅਜੀਤ ਡੈਸਕ
20-10-2026