20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਦਿੜ੍ਹਬਾ ਵਿਖੇ ਉਤਰਿਆ ਅਮਿਤ ਸ਼ਾਹ ਦਾ ਹੈਲੀਕਾਪਟਰ

ਦਿੜ੍ਹਬਾ ਮੰਡੀ (ਸੰਗਰੂਰ), 20 ਅਕਤੂਬਰ (ਹਰਬੰਸ ਸਿੰਘ ਛਾਜਲੀ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੈਲੀਕਾਪਟਰ ਦਿੜ੍ਹਬਾ ਵਿਖੇ ਉਤਰਿਆ, ਜਿਸ ਤੋਂ ਬਾਅਦ ਅਮਿਤ ਸ਼ਾਹ...

ਅਜੀਤ ਡੈਸਕ 20-10-2026

ਦਿੜ੍ਹਬਾ ਮੰਡੀ (ਸੰਗਰੂਰ), 20 ਅਕਤੂਬਰ (ਹਰਬੰਸ ਸਿੰਘ ਛਾਜਲੀ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੈਲੀਕਾਪਟਰ ਦਿੜ੍ਹਬਾ ਵਿਖੇ ਉਤਰਿਆ, ਜਿਸ ਤੋਂ ਬਾਅਦ ਅਮਿਤ ਸ਼ਾਹ ਪਿੰਡ ਤੂਰਬੰਜਾਰਾ ਵਿਖੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਖੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕਰਨ ਲਈ ਰਵਾਨਾ ਹੋ ਗਏ।

ਪਿਛਲੀ ਖ਼ਬਰ ਸਰਹੱਦ 'ਤੇ ਪਾਕਿਸਤਾਨੀ ਡਰੋਨ ਵਲੋਂ ਸੁੱਟੇ ਪੈਕਟ ਚੋਂ ਇਕ ਕਿੱਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸਾਰਾ ਅਲੀ ਖਾਨ ਤੇ ਆਯੂਸ਼ਮਾਨ ਖੁਰਾਨਾ