ਦਿੜ੍ਹਬਾ ਮੰਡੀ (ਸੰਗਰੂਰ), 20 ਅਕਤੂਬਰ (ਹਰਬੰਸ ਸਿੰਘ ਛਾਜਲੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿੰਡ ਤੂਰਬੰਜਾਰਾ ਵਿਖੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਖੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਦਿੜ੍ਹਬਾ ਤੋਂ ਹੈਲੀਕਾਪਟਰ ਰਾਹੀਂ ਮਾਨਸਾ ਲਈ ਰਵਾਨਾ ਹੋ ਗਏ।
ਤਾਜ਼ਾ ਖ਼ਬਰਾਂ
Free
ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਗ੍ਰਹਿ ਮੰਤਰੀ ਮਾਨਸਾ ਲਈ ਰਵਾਨਾ
ਦਿੜ੍ਹਬਾ ਮੰਡੀ (ਸੰਗਰੂਰ), 20 ਅਕਤੂਬਰ (ਹਰਬੰਸ ਸਿੰਘ ਛਾਜਲੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿੰਡ ਤੂਰਬੰਜਾਰਾ ਵਿਖੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਖੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਦਿੜ੍ਹਬਾ ਤੋਂ ਹੈਲੀਕਾਪਟਰ ਰਾਹੀਂ ਮਾਨਸਾ ਲਈ ਰਵਾਨਾ ਹੋ ਗਏ।
ਅਜੀਤ ਡੈਸਕ
20-10-2026