20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਿਤ ਸ਼ਾਹ ਮਾਨਸਾ ਤੋਂ ਲੁਧਿਆਣਾ ਵੱਲ ਰਵਾਨਾ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਨਵੀ ਅਨਾਜ਼ ਮੰਡੀ ਤੋਂ ਉਨ੍ਹਾਂ ਦਾ ਹੈਲੀਕਾਪਟਰ ਲੁਧਿਆਣਾ ਵੱਲ ਰਵਾਨਾ ਹੋ ਗਿਆ ਹੈ ।

ਅਜੀਤ ਡੈਸਕ 20-10-2026

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਨਵੀ ਅਨਾਜ਼ ਮੰਡੀ  ਤੋਂ ਉਨ੍ਹਾਂ ਦਾ ਹੈਲੀਕਾਪਟਰ ਲੁਧਿਆਣਾ ਵੱਲ ਰਵਾਨਾ ਹੋ ਗਿਆ ਹੈ । ਉਹ ਲੁਧਿਆਣਾ ਵਿਖੇ ਦੁਸਹਿਰੇ ਦੇ ਸਮਾਗਮ ’ਚ ਹਿੱਸਾ ਲੈਣਗੇ ਅਤੇ ਖੇਤੀਬਾੜੀ ਯੂਨੀਵਰਸਿਟੀ ਵਿਖੇ ਪ੍ਰੈੱਸ ਕਾਨਫ਼ਰੰਸ ਵੀ ਕਰਨਗੇ

ਪਿਛਲੀ ਖ਼ਬਰ ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ