21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਢਿਲਵਾਂ ਦੇ ਬਿਜਲੀ ਕਰਮਚਾਰੀਆ ਵਲੋਂ ਦੋ ਦਿਨਾਂ ਹੜਤਾਲ ਅੱਜ ’ਤੋਂ

ਢਿਲਵਾਂ, (ਕਪੂਰਥਲਾ), 21 ਅਕਤੂਬਰ (ਪ੍ਰਵੀਨ ਕੁਮਾਰ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਜੁਆਇੰਟ ਫੋਰਮ ਦੇ ਨਿਰਦੇਸ਼ਾਂ ਅਨੁਸਾਰ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁਦੇ ’ਤੇ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ।

ਅਜੀਤ ਡੈਸਕ 21-10-2026

ਢਿਲਵਾਂ, (ਕਪੂਰਥਲਾ), 21 ਅਕਤੂਬਰ (ਪ੍ਰਵੀਨ ਕੁਮਾਰ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਜੁਆਇੰਟ ਫੋਰਮ ਦੇ ਨਿਰਦੇਸ਼ਾਂ ਅਨੁਸਾਰ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁਦੇ ’ਤੇ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾ ਜਿਵੇਂ 17.7.20 ਦੇ ਪੈ ਸਕੇਲ ਨੂੰ ਰੱਦ ਕਰਨ,35400 ਨੂੰ ਲਾਗੂ ਕਰਨ, ਠੇਕੇਦਾਰੀ ਸਿਸਟਮ ਨੂੰ ਰੱਦ ਕਰਨ, ਕੱਚੇ ਮੁਲਾਜਮਾ ਨੂੰ ਪੱਕੇ ਕਰਨ, ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਸਿੱਧੀ ਭਰਤੀ ਕਰਨ ਆਦਿ ਨੂੰ ਲੈ ਕੇ ਇਹ ਹੜਤਾਲ ਕੀਤੀ ਜਾ ਰਹੀ ਹੈ । ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ, ਹਰਜਿੰਦਰ ਪ੍ਰਤਾਪ ਸਿੰਘ ਆਦਿ ਸਾਥੀ ਮੌਜੂਦ ਸਨ।

ਪਿਛਲੀ ਖ਼ਬਰ ਦ ਗ੍ਰੇਟ ਖਲੀ ਨੇ ਪਰਵਿੰਦਰ ਦੇ ਇਨਸਾਫ਼ ਲਈ ਲਗਾਈ ਗੁਹਾਰ ਅਗਲੀ ਖ਼ਬਰ ਮਾਣਹਾਨੀ ਮਾਮਲੇ ਵਿਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿਚ ਹੋਣਗੇ ਪੇਸ਼