ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਮਾਣਹਾਨੀ ਕੇਸ ਵਿਚ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ ਹਨ। ਸਿਵਲ ਜੱਜ ਸੀਨੀਅਰ ਡਵੀਜਨ - ਕਮ - ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਡੇਜ਼ੀ ਬਾਂਗੜ ਦੀ ਕੋਰਟ ਵਿਚ ਪੇਸ਼ੀ ਹੋਈ ਹੈ। ਮਾਮਲਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਣਹਾਨੀ ਨਾਲ ਸੰਬੰਧਿਤ ਹੈ।
ਤਾਜ਼ਾ ਖ਼ਬਰਾਂ
Free
ਲੁਧਿਆਣਾ ਅਦਾਲਤ ਵਿਚ ਪੇਸ਼ ਹੋਏ ‘ਆਪ’ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਮਾਣਹਾਨੀ ਕੇਸ ਵਿਚ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ ਹਨ। ਸਿਵਲ ਜੱਜ ਸੀਨੀਅਰ ਡਵੀਜਨ - ਕਮ - ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਡੇਜ਼ੀ ਬਾਂਗੜ ਦੀ ਕੋਰਟ ਵਿਚ ਪੇਸ਼ੀ ਹੋਈ ਹੈ।
ਅਜੀਤ ਡੈਸਕ
21-10-2026