21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਾਲੇਰਕੋਟਲਾ ਮੁਹੰਮਦ ਇਯਾਸਰ ਨੂੰ ਪੈਰਾ ਏਸ਼ੀਅਨ ਖੇਡਾਂ 'ਸ਼ਾਟ ਪੁੱਟ' ਚ ਚਾਂਦੀ ਦਾ ਤਗਮਾ ਜਿੱਤਣ ਲਈ ਸ਼ੁਭਕਾਮਨਾਵਾਂ - ਭਗਵੰਤ ਮਾਨ

ਚੰਡੀਗੜ੍ਹ, 21 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ,ਜਾਪਾਨ ਵਿਚ ਚੱਲ ਰਹੀਆਂ ਪੈਰਾ ਏਸ਼ੀਅਨ ਖੇਡਾਂ ਵਿਚ, ਪੰਜਾਬ ਦੇ ਮਾਲੇਰਕੋਟਲਾ ਨਾਲ ਸਬੰਧਤ ਹੋਣਹਾਰ ਖਿਡਾਰੀ...

ਅਜੀਤ ਡੈਸਕ 21-10-2026

ਚੰਡੀਗੜ੍ਹ, 21 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਜਾਪਾਨ ਵਿਚ ਚੱਲ ਰਹੀਆਂ ਪੈਰਾ ਏਸ਼ੀਅਨ ਖੇਡਾਂ ਵਿਚ, ਪੰਜਾਬ ਦੇ ਮਾਲੇਰਕੋਟਲਾ ਨਾਲ ਸਬੰਧਤ ਹੋਣਹਾਰ ਖਿਡਾਰੀ ਮੁਹੰਮਦ ਇਯਾਸਰ ਜੀ ਨੇ 'ਸ਼ਾਟ ਪੁੱਟ' (ਗੋਲਾ ਸੁੱਟਣ) ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ।
ਇਸ ਮਾਣਮੱਤੀ ਪ੍ਰਾਪਤੀ ਲਈ ਮੁਹੰਮਦ ਇਯਾਸਰ ਜੀ ਨੂੰ ਬਹੁਤ-ਬਹੁਤ ਵਧਾਈ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ...
ਪੰਜਾਬ ਨੂੰ ਆਪਣੇ ਨੌਜਵਾਨਾਂ 'ਤੇ ਮਾਣ ਹੈ...

ਪਿਛਲੀ ਖ਼ਬਰ ਮੀਤ ਹੇਅਰ ਵਲੋਂ ਬਲਟਰਨ ਪਾਰਕ ਦਾ ਦੌਰਾ ਅਗਲੀ ਖ਼ਬਰ ਜ਼ੁਬਾਨੀ ਭਰੋਸਿਆਂ ਤੋਂ ਅੱਕੇ ਮੀਟਰ ਰੀਡਰਾਂ ਨੇ ਲਾਇਆ ਪੱਕਾ ਮੋਰਚਾ