21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਪੰਜਾਬ ਦੀ ਧਰਤੀ 'ਤੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਆਯੋਜਨ - ਭਗਵੰਤ ਮਾਨ

ਚੰਡੀਗੜ੍ਹ, 21 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਪੰਜਾਬ ਦੀ ਧਰਤੀ 'ਤੇ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ..

ਅਜੀਤ ਡੈਸਕ 21-10-2026

ਚੰਡੀਗੜ੍ਹ, 21 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਪੰਜਾਬ ਦੀ ਧਰਤੀ 'ਤੇ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਹੋਣ ਜਾ ਰਿਹਾ ਹੈ...
ਜਲੰਧਰ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਪਹੁੰਚੀ ਭਾਰਤੀ ਹਾਕੀ ਟੀਮ ਦਾ ਉਨ੍ਹਾਂ ਦੇ ਅਭਿਆਸ ਸ਼ੁਰੂ ਹੋਣ ਤੋਂ ਪਹਿਲਾਂ ਰਵਾਇਤੀ ਢੰਗ ਨਾਲ ਨਿੱਘਾ ਸਵਾਗਤ ਕੀਤਾ... ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਪਹਿਲੀ ਵਾਰ ਪੰਜਾਬੀਆਂ ਸਾਹਮਣੇ ਆਪਣੇ ਘਰੇਲੂ ਮੈਦਾਨ 'ਤੇ ਖੇਡਦੇ ਨਜ਼ਰ ਆਉਣਗੇ...
ਇਨਕਲਾਬ ਜ਼ਿੰਦਾਬਾਦ!

ਪਿਛਲੀ ਖ਼ਬਰ ਮਹਿਲਾਵਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ ਅਗਲੀ ਖ਼ਬਰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ