22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਐੱਸ.ਜੀ.ਪੀ.ਸੀ. ਵਲੋਂ ਪਰਵਿੰਦਰ ਝੋਟਾ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਸਹਾਇਤਾ ਰਾਸ਼ੀ ਭੇਟ

ਮਾਨਸਾ, 22 ਅਕਤੂਬਰ - ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਵੇਲੇ ਪਰਵਿੰਦਰ ਸਿੰਘ ਝੋਟਾ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਾਇਤਾ ਰਾਸ਼ੀ ਭੇਟ ਕੀਤੀ...

ਅਜੀਤ ਡੈਸਕ 22-10-2026

ਮਾਨਸਾ, 22 ਅਕਤੂਬਰ - ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਵੇਲੇ ਪਰਵਿੰਦਰ ਸਿੰਘ ਝੋਟਾ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਸਹਾਇਤਾ ਰਾਸ਼ੀ ਦਾ ਚੈੱਕ ਪੀੜਤ ਵਿਅਕਤੀ ਨੂੰ ਭੇਟ ਕੀਤਾ। ਇ3ਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਮੌਜ਼ੂਦ ਸਨ।

ਪਿਛਲੀ ਖ਼ਬਰ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਅਤੇ ਸੂਰਤ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਵਲੋਂ 25.5 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਜ... ਅਗਲੀ ਖ਼ਬਰ ਜਨਮ ਦਿਨ ਦੀ ਪਾਰਟੀ ਤੇ ਗਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ