ਨਵੀਂ ਦਿੱਲੀ, 22 ਅਕਤੂਬਰ - ਵਿਸ਼ਵ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਦਿੱਲੀ ਵਿਚ ਹੋਣ ਵਾਲੇ ਸ਼ੋਅ ਨੂੰ ਮਨਜ਼ੂਰੀ ਨਿਹੀਂ ਮਿਲੀ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਦਿੱਲੀ ਪੁਲਿਸ ਨੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।30 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਚ ਇਹ ਸ਼ੋਅ ਹੋਣਾ ਸੀ। ਦਿਲਜੀਤ ਦੋਸਾਂਝ ਦੇ 'ਔਰਾ ਇੰਡੀਆ ਟੂਰ' (Aura India Tour) ਦਾ ਇਹ ਪਹਿਲਾ ਸ਼ੋਅ ਹੋਣ ਵਾਲਾ ਸੀ। ਇਸ ਤੋਂ ਪਹਿਲਾਂ ਇਹ ਕੰਸਰਟ 1 ਨਵੰਬਰ ਨੂੰ ਹੋਣਾ ਸੀ, ਪਰ 1984 ਦੇ ਸਿੱਖ ਕਤਲੇਆਮ ਦੀ ਬਰਸੀ ਦੇ ਵਿਰੋਧ ਕਾਰਨ ਇਸਦੀ ਤਾਰੀਖ਼ ਬਦਲ ਕੇ 30 ਅਕਤੂਬਰ ਕੀਤੀ ਗਈ ਸੀ।
ਤਾਜ਼ਾ ਖ਼ਬਰਾਂ
Free
ਦਿਲਜੀਤ ਦੋਸਾਂਝ ਨੇ ਦਿੱਲੀ ਸ਼ੋਅ ਨੂੰ ਨਹੀਂ ਮਿਲੀ ਮਨਜ਼ੂਰੀ
ਨਵੀਂ ਦਿੱਲੀ, 22 ਅਕਤੂਬਰ - ਵਿਸ਼ਵ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਦਿੱਲੀ ਵਿਚ ਹੋਣ ਵਾਲੇ ਸ਼ੋਅ ਨੂੰ ਮਨਜ਼ੂਰੀ ਨਿਹੀਂ ਮਿਲੀ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ...
ਅਜੀਤ ਡੈਸਕ
22-10-2026